ਵਾਰਡ ਨੰਬਰ 25 ਦੇ ਸਰਕਲ ਪ੍ਰਧਾਨ ਦਰਸ਼ਨ ਸਿੰਘ ਕਾਂਗਰਸ ਪਾਰਟੀ ਚ ਸ਼ਾਮਿਲ
ਸੁਖਜਿੰਦਰ ਮਾਨ
ਬਠਿੰਡਾ 25 ਜੁਲਾਈ :ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਦੌਰੇ ਦੌਰਾਨ ਖੇਤਾ ਸਿੰਘ ਬਸਤੀ, ਆਦਰਸ਼ ਨਗਰ, ਮਾਡਲ ਟਾਊਨ ਅਤੇ ਗਣੇਸ਼ਾ ਬਸਤੀ ਵਿੱਚ ਕਾਂਗਰਸੀ ਕੌਸਲਰਾਂ ਦੀ ਹਾਜਰੀ ਵਿੱਚ ਵੱਖ-ਵੱਖ ਜਗ੍ਹਾ ਤੇ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਕਰਵਾਇਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਉਹ ਗਰਾਂਟਾਂ ਦੀ ਕੋਈ ਕਮੀ ਨਹੀਂ ਰਹਿਣ ਦੇਣਗੇ।

ਇਸ ਤੋਂ ਬਾਅਦ ਅੱਜ ਕੌਸਲਰ ਕਿਰਨਜੀਤ ਕੌਰ ਅਤੇ ਸੀਨੀਅਰ ਕਾਂਗਰਸ ਆਗੂ ਚਰਨਜੀਤ ਭੋਲਾ ਦੇ ਵਾਰਡ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਦਲ ਆਗੂ ਅਤੇ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਦਾ ਪੱਲਾ ਫੜਿਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆ ਵਿੱਚ ਦਰਸ਼ਨ ਸਿੰਘ ਸਰਕਲ ਪ੍ਰਧਾਨ ਸ਼ੋਮਣੀ ਅਕਾਲੀ ਦਲ, ਹਰਨੇਕ ਸਿੰਘ, ਬੌਬੀ ਸਿੰਘ, ਸੰਨੀ ਸਿੰਘ, ਜਰਨੈਲ ਸਿੰਘ ਜੈਲੀ, ਚਾਚਾ ਰੂੜ ਸਿੰਘ, ਜਸਵਿੰਦਰ ਸਿੰਘ, ਹਿਮਾਸ਼ੂ ਚਾਵਲਾ ਪ੍ਰਧਾਨ ਵੀ ਕੇਅਰ, ਵਿਕਾਸ ਟੁਟੇਜਾ ਕੈਸ਼ੀਅਰ, ਅਕਾਸ਼ ਪਾਲ, ਸੰਨੀ ਕਾਂਮੜਾ, ਰਾਹੁਲ ਤਾਪੜਾ, ਡਾਈਮੈਂਡ, ਨੀਤਿਨ ਗੋਗੀਆ, ਸੀਰੀਲ, ਉਦੈ, ਰਿਸ਼ੂ, ਵਿਸ਼ਾਲ, ਅੰਕਿਤ, ਕਰਨੈਲ ਸਿੰਘ ਰਿਟਾਇਰ ਮੰਡੀ ਕਰਨ ਬੋਰਡ, ਮਨਪ੍ਰੀਤ ਕੌਰ, ਸਿਮਰਨ ਕੌਰ, ਜੋਗਿੰਦਰ ਕੌਰ, ਸੰਜਨਾ ਕੌਰ, ਅਮਰਜੀਤ ਸਿੰਘ S/O ਸੁਰਿੰਦਰ ਸਿੰਘ, ਡਾ. ਹਰਨੇਕ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ ਰਿਟਾਇਰ ਨਗਰ ਨਿਗਮ, ਸ਼ਤੀਸ਼ ਸਿੰਘ ਸ਼ਰਗਮ, ਸੰਨੀ ਸਿੰਘ, ਦੀਪਕ, ਸੀਮਾ ਕੌਰ, ਮਹਿੰਦਰ ਕੌਰ, ਸੁਖਵਿੰਦਰ ਸਿੰਘ, ਨੱਥੂ ਸਿੰਘ ਸੀਨੀਅਰ ਅਕਾਲੀ ਲੀਡਰ, ਬਲਵਿੰਦਰ ਸਿੰਘ, ਇਕਬਾਲ ਸਿੰਘ, ਜੀਤ ਸਿੰਘ, ਬਾਬੂ ਸਿੰਘ ਸੀਨੀਅਰ ਅਕਾਲੀ ਲੀਡਰ, ਰੀਆ, ਅਲਕਾ ਰਾਣੀ, ਸੁਰਿੰਦਰ ਸਿੰਘ, ਇੰਸ ਪ੍ਰਤਾਪ ਸਿੰਘ, ਗੁਰਨਾਮ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ, ਬਿੱਲੂ ਸਿੰਘ, ਨੈਬ ਸਿੰਘ, ਅਨੂਪ ਸਿੰਘ, ਰਜਨੀ, ਸਿਮਰਨ ਕੌਰ, ਅਮਰਜੀਤ ਕੌਰ, ਰਾਮ ਕੁਮਾਰ, ਪੁਸ਼ਪਾ ਦੇਵੀ, ਜੋਗਿੰਦਰ ਕੌਰ, ਗੁਰਦਾਸ, ਬੌਬੀ ਆਦਿ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿੱਚ ਬਠਿੰਡਾ ਵਿੱਚ ਜੋ ਰਿਕਾਰਡਤੋੜ ਵਿਕਾਸ ਹੋਇਆ ਹੈ ਉਸ ਨੂੰ ਦੇਖਦੇ ਹੋਏ ਅੱਜ ਇਹ ਆਗੂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ।ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਸਿਆ ਕਿ ਕਾਂਗਰਸੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਨੇ ਪਾਰਟੀ ਨਾਲ ਜੁੜਨ ਵਾਲੇ ਆਗੂਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਨਾਲ ਜੁੜਣ ਵਾਲਿਆਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਜੈਜੀਤ ਸਿੰਘ ਜੌਹਲ, ਰਾਜਨ ਗਰਗ ਚੇਅਰਮੈਨ ਪਲੈਨਿੰਗ ਬੋਰਡ ਬਠਿੰਡਾ , ਬਠਿੰਡਾ ਸ਼ਹਿਰੀ ਪ੍ਰਧਾਨ ਅਰੁਣ ਵਧਾਧਣ, ਚੇਅਰਮੈਨ ਇੰਪਰੂਵਮੈਂਟ ਟਰੱਸਟ ਕੇ ਕੇ ਅਗਰਵਾਲ,ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ, ਪਰਵਿੰਦਰ ਸਿੰਘ, ਬਲਰਾਜ ਪੱਕਾ, ਹਰਵਿੰਦਰ ਲੱਡੂ, ਟਹਿਲ ਸਿੰਘ ਬੁੱਟਰ, ਰਜਿੰਦਰ ਸਿੱਧੂ, ਪਰਵਿੰਦਰ ਸਿੱਧੂ, ਹਰਪਾਲ ਬਾਜ਼ਵਾ, ਕੰਵਲਜੀਤ ਸਿੰਘ ਭੰਗੂ, ਬੇਅੰਤ ਸਿੰਘ ਰੰਧਾਵਾ, ਮਲਕੀਤ ਸਿੰਘ ਗਿੱਲ, ਸੁਨੀਲ ਬਾਂਸਲ,ਸ਼ਾਮ ਲਾਲ ਜੈਨ, ਉਮੇਸ ਗੋਗੀ, ਸੁਖਰਾਜ ਔਲਖ, ਇੰਦਰਜੀਤ ਸਿੰਘ, ਰਤਨ ਰਾਹੀ, ਇੰਦਰਜੀਤ ਸਿੰਘ, ਸਾਧੂ ਸਿੰਘ,ਗੁਰਪ੍ਰੀਤ ਸਿੰਘ ਬੰਟੀ, ਚਰਨਜੀਤ ਭੋਲਾ,ਵਿਪਨ ਮੀਤੂ, ਮਿੰਟੂ ਕਪੂਰ, ਪ੍ਰਦੀਪ ਗੋਲਾ, ਗੋਰਾ ਸਿੱਧੂ, ਸ਼ਾਜਨ ਸ਼ਰਮਾ ਤੇ ਹੋਰ ਕਾਂਗਰਸੀ ਵਰਕਰ ਹਾਜਰ ਸਨ।

Social Network